07/11/2022
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣੁ ਹੋਆ ॥
ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ ॥
ਜਗਤ ਜਲੰਦੇ ਦੇ ਰੱਖਣਹਾਰ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਕੌਮ ਨੂੰ ਬਹੁਤ ਬਹੁਤ ਵਧਾਈਆਂ ਜੀ ।