STAR Laboratory Bhogpur

STAR Laboratory Bhogpur ਭੋਗਪੁਰ (ਜਲੰਧਰ) ਦੀ ਸਭ ਤੋਂ ਭਰੋਸੇਯੋਗ ਲੈਬ | Call 0181-5050018

The most trusted medical lab in Bhogpur.

06/07/2026
06/07/2026

ਮਿਤੀ 5 ਜੁਲਾਈ 2026 ਨੂੰ ਗੁਰਦੁਆਰਾ ਬਾਬਾ ਸ਼ਹੀਦ ਪਿੰਡ ਡੱਲਾ ਭੋਗਪੁਰ ਜੰਲਧਰ ਵਿਖੇ ਸਲਾਨਾ ਜੋੜ ਮੇਲੇ ਦੇ ਮੌਕੇ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਟਾਰ ਲੈਬੋਰਟਰੀ ਭੋਗਪੁਰ, ਅੰਮ੍ਰਿਤ ਹੈਲਥ ਕੇਅਰ ਭੁਲੱਥ ਅਤੇ ਉਹਰੀ ਬਲੱਡ ਬੈਂਕ ਜਲੰਧਰ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਇਆ ਗਿਆ।

ਇਸ ਕੈਂਪ ਦੌਰਾਨ ਮਰੀਜ਼ਾਂ ਦੇ ਮੁਫ਼ਤ ਖੂਨ ਦੇ ਟੈਸਟ ਕੀਤੇ ਗਏ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਐਮ.ਡੀ. ਮੈਡੀਸਨ ਡਾ. ਅਮਰਤਪਾਲ ਸਿੰਘ ਜੀ ਅਤੇ ਡਾ ਅਵਤਾਰ ਿਸੰਘ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਸਲਾਹ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ।

ਇਸ ਦੇ ਨਾਲ ਹੀ ਉਹਰੀ ਬਲੱਡ ਬੈਂਕ ਜਲੰਧਰ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਇਲਾਕੇ ਦੇ ਨੌਜਵਾਨ ਅਤੇ ਸਮੂਹ ਸੰਗਤ ਨੇ ਵਧ-ਚੜ੍ਹ ਕੇ ਖੂਨਦਾਨ ਕੀਤਾ। ਸੰਗਤ ਨੇ ਨਾ ਸਿਰਫ਼ ਕੈਂਪ ਦਾ ਭਰਪੂਰ ਲਾਭ ਲਿਆ, ਸਗੋਂ ਆਈਆਂ ਹੋਈਆਂ ਮੈਡੀਕਲ ਟੀਮਾਂ ਦਾ ਪੂਰਾ ਸਹਿਯੋਗ ਵੀ ਕੀਤਾ।

ਪ੍ਰਬੰਧਕ ਕਮੇਟੀ ਨੇ ਸਮੂਹ ਡਾਕਟਰਾਂ, ਲੈਬੋਰਟਰੀ ਸਟਾਫ਼, ਬਲੱਡ ਬੈਂਕ ਦੀ ਟੀਮ ਅਤੇ ਖੂਨਦਾਨੀਆਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਲੋਕ-ਭਲਾਈ ਦੀਆਂ ਸੇਵਾਵਾਂ ਜਾਰੀ ਰੱਖਣ ਦੀ ਆਸ ਪ੍ਰਗਟ ਕੀਤੀ।

ਮਿਤੀ 05 ਜੁਲਾਈ ਨੂੰ ਗੁਰਦੁਆਰਾ ਬਾਬਾ ਸ਼ਹੀਦਾਂ ਸਾਹਿਬ ਪਿੰਡ ਡੱਲਾ ਨੇੜੇ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਸਲਾਨਾ ਜੋੜ ਮੇਲੇ ਤੇ ਫ੍ਰੀ ਖੂਨ ਜਾਂਚ ਕੈਂ...
03/07/2026

ਮਿਤੀ 05 ਜੁਲਾਈ ਨੂੰ ਗੁਰਦੁਆਰਾ ਬਾਬਾ ਸ਼ਹੀਦਾਂ ਸਾਹਿਬ ਪਿੰਡ ਡੱਲਾ ਨੇੜੇ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਸਲਾਨਾ ਜੋੜ ਮੇਲੇ ਤੇ ਫ੍ਰੀ ਖੂਨ ਜਾਂਚ ਕੈਂਪ, ਮੈਡੀਕਲ ਕੈਂਪ ਅਤੇ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ ਜੀ।

Address

Loharan-Chahrke Road, Near Gurudwara Adikka Sahib
Bhogpur
144201

Opening Hours

Monday 8am - 7pm
Tuesday 8am - 7pm
Wednesday 8am - 7pm
Thursday 8am - 7pm
Friday 8am - 7pm
Saturday 8am - 7pm
Sunday 8am - 5pm

Telephone

+911815050018

Alerts

Be the first to know and let us send you an email when STAR Laboratory Bhogpur posts news and promotions. Your email address will not be used for any other purpose, and you can unsubscribe at any time.

Contact The Business

Send a message to STAR Laboratory Bhogpur:

Shortcuts

Share