Ludhiana-Daily

Ludhiana-Daily Contact information, map and directions, contact form, opening hours, services, ratings, photos, videos and announcements from Ludhiana-Daily, Marketing Agency, Ludhiana Ambala Road, Kesar Ganj, Ludhiana.

14/09/2022
28/08/2022

23/08/2022

ਸਾਡਾ 'ਕਾਨੂੰਨ' ਇਸ ਲਈ ਮਹਾਨ ਹੈ,💁 ਇੱਥੇ
ਪੌਲੀਥੀਨ ਬਣਾਉਣ ਵਾਲ਼ੀ ਕੰਪਨੀ ਤੇ ਨਹੀਂ, ਪੌਲੀਥੀਨ ਚ ਸ਼ਬਜੀ ਪਾਕੇ ਵੇਚਣ ਵਾਲ਼ੇ ਗਰੀਬ ਤੇ' ਕਾਰਵਾਈ ਹੁੰਦੀ ਹੈ

20/08/2022

PLZZ SHARES POST 🙏🙏

12/08/2022
06/08/2022

 #ਮੈਕਸੀਕੋ ਦੇ ਪਾਰਲੀਮੈਂਟ ਵਿੱਚ ਇੱਕ   ਆਪਣੇ ਸਾਰੇ ਕੱਪੜੇ ਉਤਾਰ ਕੇ ਕਹਿੰਦਾ ਹੈ "ਮੈਂਨੂੰ ਵੇਖ ਕੇ ਤੁਹਾਨੂੰ ਸਾਰਿਆਂ ਨੂੰ ਸ਼ਰਮ ਆ ਰਹੀ ਹੋਵੇਗੀ,...
06/08/2022

#ਮੈਕਸੀਕੋ ਦੇ ਪਾਰਲੀਮੈਂਟ ਵਿੱਚ ਇੱਕ ਆਪਣੇ ਸਾਰੇ ਕੱਪੜੇ ਉਤਾਰ ਕੇ ਕਹਿੰਦਾ ਹੈ "ਮੈਂਨੂੰ ਵੇਖ ਕੇ ਤੁਹਾਨੂੰ ਸਾਰਿਆਂ ਨੂੰ ਸ਼ਰਮ ਆ ਰਹੀ ਹੋਵੇਗੀ,,
ਪਰ,, ਦੇਸ਼ ਦੇ ਲੱਖਾਂ ਲੋਕ ਭੁੱਖੇ, ਨੰਗੇ, ਹਤਾਸ਼, ਬੇਰੁਜ਼ਗਾਰ ਵੇਖ ਕੇ ਤੁਹਾਨੂੰ ਸ਼ਰਮ ਕਿਉਂ ਨਹੀਂ ਆਉਂਦੀ ?? ਅਤੇ ਜਦੋਂ ਨਿੱਜੀ ਕੰਪਨੀਆਂ ਇਸ ਦੇਸ਼ ਨੂੰ ਲੁੱਟ ਲੁੱਟ ਕੇ ਨੋਚ ਰਹੀਆਂ ਹਨ ਅਤੇ ਮਨੁੱਖ ਨੂੰ ਗੁਲਾਮ ਬਣਾ ਕੇ ਇਨਸਾਨੀਅਤ ਦਾ ਕਤਲ ਹੋ ਰਿਹਾ ਹੈ,, ਕੀ ਇਹ ਸਭ ਕੁੱਝ ਦੇਖ ਕੇ ਸਰਕਾਰ ਨੂੰ ਸ਼ਰਮ ਨਹੀਂ ਆਉਂਦੀ ??

ਬਾਈ ਡਟੇ ਰਹੋ
27/07/2022

ਬਾਈ ਡਟੇ ਰਹੋ

ਇਹ ਤਸਵੀਰ ਐ ਅਫ਼ਗ਼ਾਨਿਸਤਾਨ ਦੇ ਸ਼ਹਿਰ ਗਜ਼ਨੀ ਦੀ ਜਿੱਥੇ ਹਸੀਨਾ-ਏ-ਹਿੰਦ ਮੇਲਾ ਲਗਦਾ ਸੀ, ਸੰਨ 1720 ਤੋਂ 1800 ਤੱਕ ਗਜ਼ਨੀ ਸ਼ਹਿਰ ਵਿੱਚ ਹਰ ਸਾਲ...
27/07/2022

ਇਹ ਤਸਵੀਰ ਐ ਅਫ਼ਗ਼ਾਨਿਸਤਾਨ ਦੇ ਸ਼ਹਿਰ ਗਜ਼ਨੀ ਦੀ ਜਿੱਥੇ ਹਸੀਨਾ-ਏ-ਹਿੰਦ ਮੇਲਾ ਲਗਦਾ ਸੀ, ਸੰਨ 1720 ਤੋਂ 1800 ਤੱਕ ਗਜ਼ਨੀ ਸ਼ਹਿਰ ਵਿੱਚ ਹਰ ਸਾਲ ਹਸੀਨਾ-ਏ-ਹਿੰਦ ਮੇਲਾ ਲਗਦਾ ਸੀ ਜਿੱਥੇ ਅਲੱਗ-ਅਲੱਗ ਦੇਸ਼ਾਂ ਤੋਂ ਮੁਗਲ ਆ ਕੇ ਹਸੀਨ ਕੁੜੀਆਂ ਦੀ ਖਰੀਦੋ-ਫਰੋਖਤ ਕਰਦੇ ਸਨ ਅਤੇ ਆਪਣੇ ਘਰਾਂ ਵਿੱਚ ਲਿਜਾ ਕੇ ਉਨ੍ਹਾਂ ਕੁੜੀਆਂ ਨੂੰ ਆਪਣੀ ਰਖੈਲ ਬਣਾ ਕੇ ਰਖਦੇ ਸਨ, ਆਪਣੀ ਅਮੀਰੀ ਦਿਖਾਉਣ ਵਾਸਤੇ ਉਹਨਾਂ ਕੁੜੀਆਂ ਨੂੰ ਆਪਣੇ ਦੋਸਤਾਂ ਅੱਗੇ ਪਰੋਸਦੇ, ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਹ ਕੁੜੀਆਂ ਹੋਰ ਕੋਈ ਨਹੀਂ ਬਲਕਿ ਮੁਗਲਾਂ ਵੱਲੋਂ ਜਦੋਂ ਹਿੰਦੁਸਤਾਨ ਲੁੱਟਿਆ ਜਾਂਦਾ ਸੀ ਅਤੇ ਕੀਮਤੀ ਸਮਾਨਾਂ ਦੇ ਨਾਲ ਇਹ ਨੋਜਵਾਨ ਕੁੜੀਆਂ ਨੂੰ ਵੀ ਜ਼ਬਰਦਸਤੀ ਨਾਲ ਲੈ ਜਾਂਦੇ ਸਨ ਪਰ ਜਦੋਂ ਇਸ ਗੱਲ ਦੀ ਜਾਣਕਾਰੀ ਸਰਦਾਰ ਜੱਸਾ ਸਿੰਘ ਆਹਲੂਵਾਲੀਆ, ਸਰਦਾਰ ਜੱਸਾ ਸਿੰਘ ਰਾਮਗੜ੍ਹੀਆ, ਸਰਦਾਰ ਚੱੜ੍ਹਤ ਸਿੰਘ, ਸਰਦਾਰ ਬਘੇਲ ਸਿੰਘ ਅਤੇ ਸਰਦਾਰ ਹਰੀ ਸਿੰਘ ਵਰਗੇ ਯੋਧਿਆਂ ਨੂੰ ਪ੍ਰਾਪਤ ਹੋਈ ਤਾਂ ਉਨ੍ਹਾਂ ਨੇ ਆਪਣੀਆਂ ਰਾਤਾਂ ਘੋੜਿਆਂ ਦੀ ਕਾਠੀਆਂ ਤੇ ਗੁਜਾਰ ਕੇ ਉਸ ਗਜ਼ਨੀ ਦੇ ਬਾਜ਼ਾਰਾਂ ਨੂੰ ਲੁੱਟ ਕੇ ਇਨ੍ਹਾਂ ਕੁੜੀਆਂ ਨੂੰ ਮੁਗਲਾਂ ਤੋਂ ਅਜ਼ਾਦ ਕਰਵਾ ਕੇ ਬਾ-ਇੱਜ਼ਤ ਉਨ੍ਹਾਂ ਦੇ ਘਰਾਂ ਵਿੱਚ ਪਹੁਚਾਇਆ, ਬਹੁਤਿਆਂ ਨੋਜਵਾਨਾਂ ਨੂੰ ਇਨ੍ਹਾਂ ਸਿੱਖ ਯੋਧਿਆਂ ਬਾਰੇ ਜਾਣਕਾਰੀ ਹੀ ਨਹੀਂ ਹੋਵੇਗੀ... ਸਾਰੇ ਵੀਰ ਵੱਧ ਤੋਂ ਵੱਧ ਸੇਅਰ ਕਰੋ ਤਾਂ ਕਿ ਸਾਡੀ ਨਵੀਂ ਪੀੜ੍ਹੀ ਨੂੰ ਪਤਾ ਚੱਲ ਸਕੇ ।

Address

Ludhiana Ambala Road, Kesar Ganj
Ludhiana
141008

Website

Alerts

Be the first to know and let us send you an email when Ludhiana-Daily posts news and promotions. Your email address will not be used for any other purpose, and you can unsubscribe at any time.

Share