Aam aadami parti panjab

Aam aadami parti panjab malkeet singh

ਵਾਹਿਗੁਰੂ ਜੀ🙏ਭਾਰਤ ਦੇ 77ਵੇਂ ਗਣਤੰਤਰ ਦਿਵਸ ਦੀਆਂ ਸਮੂਹ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਅਨੇਕਾਂ ਭਾਸ਼ਾਵਾਂ, ਰਿਵਾਇਤਾਂ, ਧਾਰਮਿਕ ਅਤੇ ਸ...
26/01/2026

ਵਾਹਿਗੁਰੂ ਜੀ🙏
ਭਾਰਤ ਦੇ 77ਵੇਂ ਗਣਤੰਤਰ ਦਿਵਸ ਦੀਆਂ ਸਮੂਹ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਅਨੇਕਾਂ ਭਾਸ਼ਾਵਾਂ, ਰਿਵਾਇਤਾਂ, ਧਾਰਮਿਕ ਅਤੇ ਸੱਭਿਆਚਾਰਕ ਰੰਗਾਂ ਨਾਲ਼ ਸਜੇ ਹੋਣ ਦੇ ਨਾਲ਼-ਨਾਲ਼, ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਰਚਿਆ ਸੰਵਿਧਾਨ ਸਾਨੂੰ ਸਭ ਨੂੰ ਭਾਰਤੀਆਂ ਵਜੋਂ ਇੱਕ ਕਰਦਾ ਹੈ ਅਤੇ ਇਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।

26/01/2026

देश जवाब मांग रहा है 👇

ਗੈਂਗਸਟਰਾਂ ‘ਤੇ ਵਾਰ ਕੋਈ ਵੀ ਗੈਂਗਸਟਰ ਬਖ਼ਸ਼ਿਆ ਨਹੀਂ ਜਾਵੇਗਾ!!
20/01/2026

ਗੈਂਗਸਟਰਾਂ ‘ਤੇ ਵਾਰ

ਕੋਈ ਵੀ ਗੈਂਗਸਟਰ ਬਖ਼ਸ਼ਿਆ ਨਹੀਂ ਜਾਵੇਗਾ!!

ਪੰਜਾਬ ਨੂੰ ਗੈਂਗਸਟਰ ਮੁਕਤ ਕਰੇਗੀ ਮਾਨ ਸਰਕਾਰ ਦੀ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’
20/01/2026

ਪੰਜਾਬ ਨੂੰ ਗੈਂਗਸਟਰ ਮੁਕਤ ਕਰੇਗੀ ਮਾਨ ਸਰਕਾਰ ਦੀ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’

06/01/2026
ਆਪਸੀ ਭਾਈਚਾਰੇ ਅਤੇ ਏਕਤਾ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੀਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਮੁਬਾਰਕਾਂ। ਅੱਲ੍ਹਾ ਸਾਰਿਆਂ 'ਤੇ ਸਦ...
31/03/2025

ਆਪਸੀ ਭਾਈਚਾਰੇ ਅਤੇ ਏਕਤਾ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੀਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਮੁਬਾਰਕਾਂ। ਅੱਲ੍ਹਾ ਸਾਰਿਆਂ 'ਤੇ ਸਦਾ ਆਪਣਾ ਰਹਿਮਤ ਭਰਿਆ ਹੱਥ ਰੱਖਣ। ਸਾਂਝੀਵਾਲਤਾ ਬਣੀ ਰਹੇ ਤੇ ਅਸੀਂ ਇਸੇ ਤਰ੍ਹਾਂ ਰਲ-ਮਿਲ ਕੇ ਤਿਉਹਾਰ ਮਨਾਉਂਦੇ ਰਹੀਏ।

ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ  Bhagwant Mann ਜੀ , ਡਾਂ ਗੁਰਪ੍ਰੀਤ ਕੌਰ ਮਾਨ ਜੀ ਦੀ ਬੇਟੀ ਨਿਆਮਤ ਕੌਰ ਮਾਨ ਦਾ ਅੱਜ ਪਹਿਲਾ ਜਨਮ ਦਿਨ ਹੈ...
28/03/2025

ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ Bhagwant Mann ਜੀ , ਡਾਂ ਗੁਰਪ੍ਰੀਤ ਕੌਰ ਮਾਨ ਜੀ ਦੀ ਬੇਟੀ ਨਿਆਮਤ ਕੌਰ ਮਾਨ ਦਾ ਅੱਜ ਪਹਿਲਾ ਜਨਮ ਦਿਨ ਹੈ । ਮਾਨ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ । ਪ੍ਰਮਾਤਮਾ ਹਮੇਸ਼ਾ ਹੀ ਬੱਚੀ ਤੇ ਆਪਣਾ ਅਸ਼ੀਰਵਾਦ ਬਣਾਈ ਰੱਖੇ ।

28/03/2025
28/03/2025

Address

Ludhiana
14112

Website

Alerts

Be the first to know and let us send you an email when Aam aadami parti panjab posts news and promotions. Your email address will not be used for any other purpose, and you can unsubscribe at any time.

Share