04/05/2026
ਸ੍ਰੀ ਮੁਕਤਸਰ ਸਾਹਿਬ ਵਿਖੇ ਜਬਰ-ਜ਼ੁਲਮ ਖਿਲਾਫ਼ ਲੜਦਿਆਂ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਚਾਲੀ ਮੁਕਤਿਆਂ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਦਾ ਸਿਦਕ ਅਤੇ ਸ਼ਹਾਦਤ ਸਾਨੂੰ ਹਮੇਸ਼ਾ ਹੱਕ-ਸੱਚ ਅਤੇ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੀ ਰਹੇਗੀ।
#ਤੁਹਾਡਾ_ਆਪਣਾ_ਚਰਨਜੀਤ_ਸਿੰਘ_ਰਾਜੂ_9988825002
#ਪੰਜਾਬ_ਦੀ_ਗੱਲ #ਸੱਚ_ਦੀ_ਆਵਾਜ਼_ਪੰਜਾਬ