District Congress Committee Mansa

District Congress Committee Mansa .
ਪੰਜਾਬ ਕਾਂਗਰਸ ਸੋਸ਼ਲ ਮੀਡੀਆ ਟੀਮ ਮਾਨਸਾ ਪੰਜਾਬ

16/02/2026

17 ਫ਼ਰਵਰੀ (ਮੰਗਲਵਾਰ) ਸਵੇਰੇ 11 ਵਜੇ ਕਾਂਗਰਸ ਪਾਰਟੀ ਵੱਲੋਂ ਨਵੀਂ ਅਨਾਜ ਮੰਡੀ ਵਿਖੇ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਮਾਨਸਾ ਦੇ ਸਾਰੇ ਮਨਰੇਗਾ ਮਜ਼ਦੂਰਾਂ ਅਤੇ ਕਾਂਗਰਸ ਪਾਰਟੀ ਦੇ ਸਮਰਪਿਤ ਵਰਕਰਾਂ ਨੂੰ ਅਪੀਲ ਹੈ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਰੈਲੀ ਨੂੰ ਕਾਮਯਾਬ ਬਣਾਇਆ ਜਾਵੇ। ਮੋਦੀ ਅਤੇ ਬੀ ਜੇ ਪੀ ਦੀਆਂ ਮਜ਼ਦੂਰ-ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰੀਏ।
ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਕਿਸਾਨਾਂ ਅਤੇ ਗਰੀਬ ਵਰਗ ਦੇ ਹੱਕਾਂ ਦੀ ਰੱਖਿਆ ਲਈ ਲੜਦੀ ਆਈ ਹੈ।
ਆਓ, 17 ਫ਼ਰਵਰੀ ਸਵੇਰੇ 11 ਵਜੇ ਨਵੀਂ ਅਨਾਜ ਮੰਡੀ ਮਾਨਸਾ ਵਿੱਚ ਇਕੱਠੇ ਹੋ ਕੇ ਆਪਣੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਬਣਾਈਏ।

16/02/2026
07/02/2026
07/02/2026

Address

New Court Road Mansa
Mansa
151505

Website

Alerts

Be the first to know and let us send you an email when District Congress Committee Mansa posts news and promotions. Your email address will not be used for any other purpose, and you can unsubscribe at any time.

Contact The Business

Send a message to District Congress Committee Mansa:

Share