Jay Kay Techno

Jay Kay Techno Digital Marketing , Social Media handling , Logistics Services

24/09/2024
24/10/2022

A very happy Diwali to all of you and your families! May the millions of lamps of Diwali illuminate your life with happiness, joy, peace and health.

ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀਆਂ ਦੇਸ਼ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਾਂ।
14/08/2022

ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀਆਂ ਦੇਸ਼ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਾਂ।

SUPPLY CHAIN🔗🔗 😂😂
11/07/2022

SUPPLY CHAIN🔗🔗 😂😂

Eid Mubarak! Greetings on Eid-ul-Adha. May this festival inspire us to work towards furthering the spirit of collective ...
10/07/2022

Eid Mubarak! Greetings on Eid-ul-Adha. May this festival inspire us to work towards furthering the spirit of collective well-being and prosperity for the good of humankind.

ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਅਮਰ ਸ਼ਹਾਦਤ ਨੂੰ ਸਿਜਦਾ।
25/06/2022

ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਅਮਰ ਸ਼ਹਾਦਤ ਨੂੰ ਸਿਜਦਾ।

DIL DA NI MADA SADA SIDHU MOOSE WALA💔A son, A brother and role model to millions was murdered so brutally. Just look at ...
04/06/2022

DIL DA NI MADA SADA SIDHU MOOSE WALA💔
A son, A brother and role model to millions was murdered so brutally. Just look at his father he's asking for justice which Indian government can never provide. A turban is a pride for a sikh but Aaj ek baapu nu apni pag utarni pe gayi apne putt layi insaaf Len layi😞💔

ਦੂਜੇ ਪਾਤਸ਼ਾਹ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ 63 ਸਲੋਕ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਵਾਰਾਂ ਵਿੱਚ ਅੰਕਿਤ ਹਨ। ਇਹੋ ਆਪ ਜੀ ਦੀ ਸੰਪੂਰਣ ਰਚਨ...
01/05/2022

ਦੂਜੇ ਪਾਤਸ਼ਾਹ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ 63 ਸਲੋਕ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਵਾਰਾਂ ਵਿੱਚ ਅੰਕਿਤ ਹਨ। ਇਹੋ ਆਪ ਜੀ ਦੀ ਸੰਪੂਰਣ ਰਚਨਾ ਹੈ। ਗੁਰਗੱਦੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਦਾ ਸਮਾਂ ਗੁਰੂ ਅੰਗਦ ਦੇਵ ਜੀ ਲਈ ਚੁਣੌਤੀ ਭਰਪੂਰ ਸੀ। ਅੱਜ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ।

ਇਮਾਨਦਾਰੀ ਅਤੇ ਦ੍ਰਿੜ ਇਰਾਦੇ ਨਾਲ ਕੀਤੀ ਮਿਹਨਤ ਹਮੇਸ਼ਾ ਸਫ਼ਲ ਹੁੰਦੀ ਹੈ! "ਮਜ਼ਦੂਰ ਦਿਵਸ" ਦੇ ਮੌਕੇ 'ਤੇ ਸਾਰੇ ਮਿਹਨਤਕਸ਼ ਕਿਰਤੀ ਭੈਣ-ਭਰਾਵਾਂ ਨੂੰ...
01/05/2022

ਇਮਾਨਦਾਰੀ ਅਤੇ ਦ੍ਰਿੜ ਇਰਾਦੇ ਨਾਲ ਕੀਤੀ ਮਿਹਨਤ ਹਮੇਸ਼ਾ ਸਫ਼ਲ ਹੁੰਦੀ ਹੈ! "ਮਜ਼ਦੂਰ ਦਿਵਸ" ਦੇ ਮੌਕੇ 'ਤੇ ਸਾਰੇ ਮਿਹਨਤਕਸ਼ ਕਿਰਤੀ ਭੈਣ-ਭਰਾਵਾਂ ਨੂੰ ਤਹਿ ਦਿਲੋਂ ਸਲਾਮ ਭੇਟ ਅਤੇ ਉਨ੍ਹਾਂ ਦੀ ਮਿਹਨਤ ਅਤੇ ਯਤਨਾਂ ਨੂੰ ਸਿਜਦਾ।

Address

Mohali Industrial Area Road, Industrial Area Phase 8b, Sector 74
Mohali
160055

Alerts

Be the first to know and let us send you an email when Jay Kay Techno posts news and promotions. Your email address will not be used for any other purpose, and you can unsubscribe at any time.

Contact The Business

Send a message to Jay Kay Techno:

Share