09/07/2026
ਬੜੇ ਹੀ ਦੁਖੀ ਹਿਰਦੇ ਨਾਲ ਸਵ. ਚਰਨਜੀਤ ਸਿੰਘ ਚੰਨੀ ਜੀ ਨੂੰ ਭਾਵਭਿੰਨੀ ਸ਼ਰਧਾਂਜਲੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸਮੂਹ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ।
ਆਪ ਸਭ ਜੀ ਨੂੰ ਬੇਨਤੀ ਹੈ ਕਿ ਮਿਤੀ 12 ਜੁਲਾਈ 2026 (ਐਤਵਾਰ), ਦੁਪਹਿਰ 12:00 ਤੋਂ 1:00 ਵਜੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਹੋਣ ਵਾਲੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨਾ ਜੀ 🙏